ਕੁਤਬ-ਮੀਨਾਰ ‘ਤੇ ਬੈਠ ਕੇ ਕਾਂ ‘ ਬਾਜ ਨਹੀਂ ਬਣ ਜਾਂਦਾ
ਦਿਲ ਮੇਰਾ ਟੁੱਟਣਾ ਵੇਖੀ ਅੱਖਾਂ ਤੇਰੀਆਂ ਨੇ ਵੀ ਰੋਣਾ
ਆਦਤ ਨੀਵੇਂ ਰਹਿਣ ਦੀ ਆ ਮਿੱਤਰਾ…ਕਿਸੇ ? ਅੱਗੇ ਝੁਕਣ ਦੀ ?? ਨੀ……
ਧਰਤੀ ਵਾਲੇ ਤੈਨੂੰ ਕਿੱਦਾਂ ਲੱਗਦੇ ਪਿਆਰੇ ਨੀ
ਜਾਨਵਰ ਇਨਸਾਨ ਨਹੀਂ ਬਣਦਾ ਕਦੇ,ਪਰ ਇਨਸਾਨ ਜਾਨਵਰ ਜ਼ਰੂਰ ਬਣਦੇ ਨੇਂ
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ?
ਅੰਦਰੋਂ ਤਾ ਸਬ ਸੜੇ ਪਾਏ ਨੇ , ਬਾਹਰੋਂ ਰੱਖਦੇ ਨੇ ਸਾਰ ਬੜੀ , ਦਸ ਕੀਦਾ ਕੀਦਾ ਨਾਮ ਲਵਾ, ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ??
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ punjabi status ਨੀ ਕਰਦੇ..
ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ???
ਟਿੱਚਰਾਂ ਕਰਦੇ ਨੇਂ ਲੋਕ, ਜਲ਼ਦੀ ਹੋਵਾਂਗੇ ਮਸ਼ਹੂਰ ਬੱਲਿਆ ..
ਸੱਚਾ ਰੱਬ ਬੈਠਾ ਗੁੱਡੀ ਸਿੱਖਰਾਂ ਤੇ ਚੜਉਣ ਨੂੰ ..
ਅੱਜ ਕੱਲ ਦੀ ਦੁਨੀਆ ਚ ਸਭ ਪੈਸੇ ਤੇ ਡੁੱਲਦੇ ਨੇ, ਉਹ ਕਾਹਦੇ ਯਾਰ ਜੋ ਨਵੇਂ ਵੇਖ ਪੁਰਾਣੇ ਯਾਰਾਂ ਨੂ ਭੁੱਲਦੇ ਨੇ??